More
    HomePunjabi NewsLiberal Breakingਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਾਲਾਤਾਂ ਬਾਰੇ ਗਵਰਨਰ ਨੂੰ ਸੌਂਪਿਆ...

    ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਾਲਾਤਾਂ ਬਾਰੇ ਗਵਰਨਰ ਨੂੰ ਸੌਂਪਿਆ ਮੰਗ ਪੱਤਰ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਕਾਨੂੰਨ-ਵਿਵਸਥਾ, ਪੇਪਰ ਲੀਕ ਮਾਮਲੇ, ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਈ ਕਾਰਵਾਈ ਅਤੇ ਔਰਤਾਂ ਨਾਲ ਜੁੜੇ ਮੁੱਦੇ ਉਠਾਏ। ਵਫ਼ਦ ਨੇ ਪੇਪਰ ਲੀਕ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।

    RELATED ARTICLES

    Most Popular

    Recent Comments