HomePunjabi NewsLiberal Breakingਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ 'ਚ...

ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ, ਟੋਰਾਂਟੋ ਹਵਾਈ ਅੱਡੇ ਤੋਂ ਭਾਰਤ ਭੇਜਿਆ ਵਾਪਸ

ਫ਼ਰੀਦਕੋਟ/ਟੋਰਾਂਟੋ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਫ਼ਰੀਦਕੋਟ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਟੋਰਾਂਟੋ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਖ਼ਿਲਾਫ਼ ਮਿਲੀ ਇੱਕ ਲਿਖਤੀ ਸ਼ਿਕਾਇਤ ਅਤੇ ਪੁਲਿਸ ਕੇਸਾਂ ਦਾ ਹਵਾਲਾ ਦੇ ਕੇ ਐਂਟਰੀ ਦੇਣ ਤੋਂ ਨਾਂਹ ਕਰ ਦਿੱਤੀ, ਜਿਸ ਮਗਰੋਂ ਉਨ੍ਹਾਂ ਨੂੰ ਭਾਰਤ ਪਰਤਣਾ ਪਿਆ। ਬੰਟੀ ਰੋਮਾਣਾ ਨੇ ਇਸ ਨੂੰ ‘ਆਪ’ ਸਰਕਾਰ ਦੀ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।

RELATED ARTICLES

Most Popular

Recent Comments