ਚੰਡੀਗੜ੍ਹ: ਸਿੱਖ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ ਨੇ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਕੋਈ ਸਪੱਸ਼ਟ ਰੋਡਮੈਪ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ ਧੂੰਦਾ ਨੇ ਪੁੱਛਿਆ ਕਿ ਖਾਲਿਸਤਾਨ ਕਿੱਥੇ ਬਣੇਗਾ ਅਤੇ ਜੇ ਬਣ ਵੀ ਗਿਆ ਤਾਂ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਕਿਸੇ ਕੋਲ ਨਹੀਂ।
ਬ੍ਰੇਕਿੰਗ: ਸਿੱਖ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ ਨੇ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ‘ਤੇ ਚੁੱਕੇ ਸਵਾਲ
RELATED ARTICLES


