More
    HomePunjabi NewsLiberal Breakingਬ੍ਰੇਕਿੰਗ: ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਮਾਣਹਾਨੀ ਪਟੀਸ਼ਨ ਖਾਰਜ ਕਰਦਿਆਂ...

    ਬ੍ਰੇਕਿੰਗ: ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਮਾਣਹਾਨੀ ਪਟੀਸ਼ਨ ਖਾਰਜ ਕਰਦਿਆਂ ਲਾਇਆ 6 ਲੱਖ ਰੁਪਏ ਜੁਰਮਾਨਾ

    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮਾਣਹਾਨੀ ਸਬੰਧੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਖਹਿਰਾ ਨੂੰ ਸਖ਼ਤ ਝਾੜ ਪਾਉਂਦਿਆਂ ਇਸ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਦੱਸਿਆ ਅਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਇਹ ਮਾਮਲਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਉਣ ਦੀ ਪ੍ਰਸ਼ਾਸਨਿਕ ਕਾਰਵਾਈ ਨਾਲ ਜੁੜਿਆ ਹੋਇਆ ਸੀ।

    RELATED ARTICLES

    Most Popular

    Recent Comments