ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨਾਲ ਇੱਕ ਵੱਡਾ ਵਾਅਦਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਨਾਲ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਅਤੇ ਸੂਬੇ ਨੂੰ ਮੁੜ ਤੋਂ ਨਸ਼ਾਮੁਕਤ ਬਣਾਉਣਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਟੀਚਾ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ਦਾ ਪੰਜਾਬ ਵਾਸੀਆਂ ਨਾਲ ਵੱਡਾ ਵਾਅਦਾ; ‘2027 ‘ਚ ਅਕਾਲੀ ਸਰਕਾਰ ਆਉਣ ‘ਤੇ ਸੂਬੇ ‘ਚੋਂ ਨਸ਼ਾ ਕੀਤਾ ਜਾਵੇਗਾ ਪੂਰੀ ਤਰ੍ਹਾਂ ਖ਼ਤਮ’
RELATED ARTICLES


