ਚੰਡੀਗੜ੍ਹ / ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਹੈ ਕਿ ਮਾਨ ਸਰਕਾਰ ਨੇ ਪੰਜਾਬ ਦਾ 4500 ਕਰੋੜ ਰੁਪਏ ਆਪਣੀਆਂ ਝੂਠੀਆਂ ਮਸ਼ਹੂਰੀਆਂ ‘ਤੇ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕਾਂ ਦੀ ਸਿਹਤ ਦੀ ਗੱਲ ਆਈ ਤਾਂ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਹੀ ਭੋਗ ਪਾ ਦਿੱਤਾ ਹੈ। ਬਾਦਲ ਅਨੁਸਾਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਸਿਹਤ ਢਾਂਚਾ ਚਰਮਰਾ ਗਿਆ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਦਾ CM ਮਾਨ ‘ਤੇ ਵੱਡਾ ਹਮਲਾ, ਕਿਹਾ ਮਸ਼ਹੂਰੀਆਂ ‘ਤੇ ਉਡਾਏ 4500 ਕਰੋੜ
RELATED ARTICLES


