ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ। ਸੁਖਬੀਰ ਨੇ ਕਿਹਾ ਕਿ ਕੇਜਰੀਵਾਲ ਖੁਦ ਸਭ ਤੋਂ ਵੱਡਾ ਗੈਂਗਸਟਰ ਹੈ, ਅਤੇ ਉਹ ਗੈਂਗਸਟਰ ਰਾਜ ਕਿਵੇਂ ਖਤਮ ਕਰੇਗਾ? ਉਨ੍ਹਾਂ ਕਿਹਾ ਕਿ ਕੇਜਰੀਵਾਲ ਉਦਯੋਗਪਤੀਆਂ ਤੋਂ ਫਿਰੌਤੀ ਮੰਗਦਾ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਗੈਂਗਸਟਰ
RELATED ARTICLES


