HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਏ ਵੱਡੇ...

ਬ੍ਰੇਕਿੰਗ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਏ ਵੱਡੇ ਦੋਸ਼

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਗੁਰੂਆਂ ਦਾ ਸਤਿਕਾਰ ਨਹੀਂ ਕਰਦਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਬੀਬੀਆਂ ਦੀ ਇੱਜ਼ਤ ਦੀ ਰਾਖੀ ਕਰਨ ਦੀ ਬਜਾਏ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕਲੀਨ ਚਿੱਟਾਂ ਦਿਵਾ ਰਹੇ ਹਨ। ਸੁਖਬੀਰ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ।

RELATED ARTICLES

Most Popular

Recent Comments