ਰਾਸ਼ਟਰਪਤੀ ਵੱਲੋਂ ‘VB-G RAM G ਬਿੱਲ 2025’ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੇ ਇਸ ਫੈਸਲੇ ਨੂੰ ‘ਗਰੀਬ ਵਿਰੋਧੀ’ ਦੱਸਿਆ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕਿਸੇ ਵੀ ਮਜ਼ਦੂਰ ਨੂੰ ਨਰੇਗਾ ਦੇ ਕੰਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਪੁਰਾਣੀ ਮਨਰੇਗਾ ਸਕੀਮ ਨੂੰ ਬਹਾਲ ਕਰਨ ਦੀ ਮੰਗ ਵੀ ਕੀਤੀ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ VB-G RAM G ਬਿੱਲ 2025 ਨੂੰ ਦੱਸਿਆ ਗਰੀਬ ਵਿਰੋਧੀ
RELATED ARTICLES


