ਚੰਡੀਗੜ੍ਹ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਸੈਕਟਰ 39 ਵਿਖੇ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਬਾਹਰ ਪਹੁੰਚੇ, ਜਿੱਥੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਸਰਕਟ ਹਾਊਸ ਵਿੱਚ ਕਮਰਾ ਬੁੱਕ ਕਰਵਾਇਆ ਹੈ, ਪਰ ਦਾਖ਼ਲਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਮੰਤਰੀਆਂ ਦੀਆਂ ਕੋਠੀਆਂ ਵਿੱਚ ਬਾਹਰੀ ਵਿਅਕਤੀ ਰਹਿ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬ੍ਰੇਕਿੰਗ : ਸੁਨੀਲ ਜਾਖੜ ਨੇ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਵਿੱਚ ਬਾਹਰੀ ਲੋਕਾਂ ਦੇ ਰਹਿਣ ਦਾ ਮੁੱਦਾ ਚੁੱਕਿਆ
RELATED ARTICLES


