ਚੰਡੀਗੜ੍ਹ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਤੁਰੰਤ ਮਾਡਲ ਚੋਣ ਜ਼ਾਬਤਾ ਲਾਗੂ ਕਰਨ ਲਈ ਚੋਣ ਕਮਿਸ਼ਨ ਨੂੰ ਸਿਫ਼ਾਰਸ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖ਼ੁਦ ਮੰਨ ਚੁੱਕੀ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਜਾਖੜ ਨੇ ਅਬੋਹਰ ‘ਚ ਪ੍ਰਸ਼ਾਸਨ ਵੱਲੋਂ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਨਸ਼ਾ ਵਿਰੋਧੀ ਮੈਰਾਥਨ ਦੀ ਇਜਾਜ਼ਤ ਨਾ ਦੇਣ ਦਾ ਮੁੱਦਾ ਵੀ ਚੁੱਕਿਆ।
ਬ੍ਰੇਕਿੰਗ: ਸੁਨੀਲ ਜਾਖੜ ਨੇ ਰਾਜਪਾਲ ਤੋਂ ਕੀਤੀ ਵੱਡੀ ਮੰਗ; ਪੰਜਾਬ ‘ਚ ਜਲਦ ਚੋਣ ਜ਼ਾਬਤਾ ਲਾਗੂ ਕਰਨ ਦੀ ਕੀਤੀ ਅਪੀਲ
RELATED ARTICLES


