ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸੀਐਮ ਭਗਵੰਤ ਮਾਨ ਦੀ ਵਾਇਰਲ ਵੀਡੀਓ ਦੀ ਤੁਰੰਤ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਹੈ. ਜਾਖੜ ਅਨੁਸਾਰ ਵੀਡੀਓ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਛਵੀ ਪ੍ਰਤੀ ਕਥਿਤ ਇਤਰਾਜ਼ਯੋਗ ਆਚਰਣ ਦਿਖਾਇਆ ਗਿਆ ਹੈ. ਭਾਜਪਾ ਨੇ ਕਿਹਾ ਕਿ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਜ਼ਰੂਰੀ ਹੈ।
ਬ੍ਰੇਕਿੰਗ : ਸੁਨੀਲ ਜਾਖੜ ਨੇ ਸੀਐਮ ਮਾਨ ਦੀ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਲਈ ਡੀਜੀਪੀ ਨੂੰ ਲਿਖਿਆ ਪੱਤਰ
RELATED ARTICLES


