More
    HomePunjabi NewsLiberal Breakingਬ੍ਰੇਕਿੰਗ: ਸੁਪਰੀਮ ਕੋਰਟ ਨੇ ਆਪ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ...

    ਬ੍ਰੇਕਿੰਗ: ਸੁਪਰੀਮ ਕੋਰਟ ਨੇ ਆਪ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੀ

    ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੀ ਮੈਡੀਕਲ ਆਧਾਰ ‘ਤੇ ਦਾਇਰ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸੰਜੀਵ ਅਰੋੜਾ ਇਸ ਸਮੇਂ ਗੁਰੁਗ੍ਰਾਮ ਜੇਲ੍ਹ ਵਿੱਚ ਬੰਦ ਹਨ। ਅਦਾਲਤ ਨੇ ਏਮਜ਼ ਦੀ ਮੈਡੀਕਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

    RELATED ARTICLES

    Most Popular

    Recent Comments