More
    HomePunjabi NewsLiberal Breakingਬ੍ਰੇਕਿੰਗ: ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਆਗੂਆਂ ਨੂੰ...

    ਬ੍ਰੇਕਿੰਗ: ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਆਗੂਆਂ ਨੂੰ ਨੋਟਿਸ

    ਦਿੱਲੀ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਰਾਜਧਾਨੀ ਵਿੱਚ ‘ਕੌਕਰੋਚ ਜਨਤਾ ਪਾਰਟੀ’ (CJP) ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਹਾਲਾਂਕਿ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ। ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਸਮੀਖਿਆ ਕਰਕੇ ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ਵੀ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

    RELATED ARTICLES

    Most Popular

    Recent Comments