More
    HomePunjabi NewsLiberal Breakingਬ੍ਰੇਕਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 'ਆਪ' ਵਿਧਾਇਕਾਂ ਦੀ ਪੇਸ਼ੀ...

    ਬ੍ਰੇਕਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਤਾਰੀਖ਼ ਵਿੱਚ ਵੱਡਾ ਬਦਲਾਅ

    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਪੇਸ਼ੀ ਦੀ ਤਾਰੀਖ਼ ਬਦਲ ਦਿੱਤੀ ਹੈ। ਹੁਣ ਉਨ੍ਹਾਂ ਨੂੰ 15 ਦੀ ਬਜਾਏ 16 ਅਕਤੂਬਰ ਨੂੰ ਸਵੇਰੇ 11 ਵਜੇ ਸਕੱਤਰੇਤ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਹੋਵੇਗਾ। ਇਹ ਫ਼ੈਸਲਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ 15 ਅਕਤੂਬਰ ਨੂੰ ਸੱਦੇ ਗਏ ਪੰਜਾਬ ਬੰਦ ਦੇ ਮੱਦੇਨਜ਼ਰ ਲਿਆ ਗਿਆ ਹੈ।

    RELATED ARTICLES

    Most Popular

    Recent Comments