ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣਾ ਨਵਾਂ ਧਾਰਮਿਕ ਗੀਤ ‘ਸੇਵਾ’ ਰਿਲੀਜ਼ ਕਰਕੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਆਪਣੀ ਸਾਲਾਨਾ ਪਰੰਪਰਾ ਨੂੰ ਜਾਰੀ ਰੱਖਦਿਆਂ ਦਿਲਜੀਤ ਨੇ ਹਰਮਨਜੀਤ ਸਿੰਘ, ਗੁਰਮੋਹ ਅਤੇ ਮਨਪ੍ਰੀਤ ਸਿੰਘ ਦੀ ਟੀਮ ਨਾਲ ਇਹ ਗੀਤ ਤਿਆਰ ਕੀਤਾ ਹੈ। ਇਹ ਗੀਤ ਉਨ੍ਹਾਂ ਦੇ ‘ਔਰਾ 2’ ਇੰਡੀਆ ਕੰਸਰਟ ਟੂਰ ਦੌਰਾਨ ਸਾਹਮਣੇ ਆਇਆ ਹੈ।
ਬ੍ਰੇਕਿੰਗ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿਲਜੀਤ ਦੋਸਾਂਝ ਨੇ ਰਿਲੀਜ਼ ਕੀਤਾ ਨਵਾਂ ਧਾਰਮਿਕ ਗੀਤ ‘ਸੇਵਾ’
RELATED ARTICLES


