ਭਾਜਪਾ ਆਗੂ ਨਿਤਿਨ ਨਬੀਨ ਨੇ ਦਿੱਲੀ ਦੇ ਤਿੰਨ ਸੰਸਦ ਮੈਂਬਰਾਂ- ਰਾਮਵੀਰ ਸਿੰਘ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਨੂੰ ਤਲਬ ਕੀਤਾ ਹੈ। ਇਹ ਕਾਰਵਾਈ ਸਿੱਖ-ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਮਗਰੋਂ ਉਨ੍ਹਾਂ ਦੇ ਘਰ ਅਫਸੋਸ ਕਰਨ ਜਾਣ ‘ਤੇ ਹੋਈ ਹੈ। ਨਬੀਨ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੰਸਦ ਮੈਂਬਰਾਂ ਨੂੰ ਸੱਜਣ ਕੁਮਾਰ ਦੇ ਘਰ ਸ਼ੋਕ ਪ੍ਰਗਟ ਕਰਨ ਲਈ ਨਹੀਂ ਜਾਣਾ ਚਾਹੀਦਾ ਸੀ।
ਬ੍ਰੇਕਿੰਗ: ਸੱਜਣ ਕੁਮਾਰ ਦੇ ਘਰ ਅਫਸੋਸ ਕਰਨ ਗਏ ਭਾਜਪਾ ਦੇ 3 ਸੰਸਦ ਮੈਂਬਰ ਤਲਬ; ਨਿਤਿਨ ਨਬੀਨ ਨੇ ਜਤਾਈ ਨਾਰਾਜ਼ਗੀ
RELATED ARTICLES


