HomePunjabi NewsLiberal Breakingਬ੍ਰੇਕਿੰਗ: ਹਰਦੀਪ ਸਿੰਘ ਪੁਰੀ ਲੜਨਗੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਜ਼ਿਮਨੀ ਚੋਣ;...

ਬ੍ਰੇਕਿੰਗ: ਹਰਦੀਪ ਸਿੰਘ ਪੁਰੀ ਲੜਨਗੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਜ਼ਿਮਨੀ ਚੋਣ; ਭਾਜਪਾ ਨੇ ਐਲਾਨਿਆ ਉਮੀਦਵਾਰ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਚੋਣ ਕਮੇਟੀ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਹੋਣ ਵਾਲੀ ਰਾਜ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਸੀਟ ਐਲ. ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ। ਪੁਰੀ ਇਸ ਵੇਲੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਹਨ, ਜਿਨ੍ਹਾਂ ਦਾ ਕਾਰਜਕਾਲ ਨਵੰਬਰ 2026 ਵਿੱਚ ਖ਼ਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਲਈ 12 ਨਵੰਬਰ ਨੂੰ ਵੋਟਿੰਗ ਹੋਵੇਗੀ।

RELATED ARTICLES

Most Popular

Recent Comments