More
    HomePunjabi NewsLiberal Breakingਬ੍ਰੇਕਿੰਗ : ਹਰਪਾਲ ਚੀਮਾ ਖ਼ਿਲਾਫ਼ ਕਾਂਗਰਸ ਦਾ ਮੋਰਚਾ, ਗੁਲਜ਼ਾਰ ਸਿੰਘ ਮਾਮਲੇ ’ਚ...

    ਬ੍ਰੇਕਿੰਗ : ਹਰਪਾਲ ਚੀਮਾ ਖ਼ਿਲਾਫ਼ ਕਾਂਗਰਸ ਦਾ ਮੋਰਚਾ, ਗੁਲਜ਼ਾਰ ਸਿੰਘ ਮਾਮਲੇ ’ਚ FIR ਦੀ ਮੰਗ ਲਈ ਅੱਜ ਪ੍ਰਦਰਸ਼ਨ

    ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਗੁਲਜ਼ਾਰ ਸਿੰਘ ਮਾਮਲੇ ਵਿੱਚ ਚੀਮਾ ਖ਼ਿਲਾਫ਼ FIR ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਸੜਕਾਂ ’ਤੇ ਉਤਰਨ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments