ਚੰਡੀਗੜ੍ਹ 06 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਹਟਣ ਮਗਰੋਂ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ ’ਤੇ ਕਈ ਮੁਕਾਮ ਹਾਸਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਮੁੱਖ ਮੰਤਰੀ ਨੇ ਹਰਮਨਪ੍ਰੀਤ ਨੂੰ ਅਗਲੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਬ੍ਰੇਕਿੰਗ : ਹਰਮਨਪ੍ਰੀਤ ਕੌਰ ਦੀ ਕਪਤਾਨੀ ਨੂੰ CM ਭਗਵੰਤ ਮਾਨ ਨੇ ਸਲਾਮ ਕੀਤਾ, ਪੰਜਾਬ ਦੀ ਧੀ ਦੀਆਂ ਪ੍ਰਾਪਤੀਆਂ ’ਤੇ ਮਾਣ ਜਤਾਇਆ
RELATED ARTICLES


