More
    HomePunjabi NewsLiberal Breakingਬ੍ਰੇਕਿੰਗ: 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ, ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ

    ਬ੍ਰੇਕਿੰਗ: 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ, ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ

    ਚੰਡੀਗੜ੍ਹ: ਪੰਜਾਬ ਸਰਕਾਰ ਨੇ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੇਰੀ ਰਸੋਈ ਯੋਜਨਾ ਤਹਿਤ 32 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਅੱਜ ਤੋਂ ਵੈੱਬਸਾਈਟ ਅਤੇ ਸੇਵਾ ਕੇਂਦਰਾਂ ਰਾਹੀਂ ਹੋਵੇਗੀ। ਕਾਰਡ ਪਾਰਦਰਸ਼ੀ ਢੰਗ ਨਾਲ ਡਿਜੀਟਲ ਵੈਰੀਫਿਕੇਸ਼ਨ ਮਗਰੋਂ ਬਣਾਏ ਜਾਣਗੇ। ਸਰਕਾਰ ਨੇ 21 ਦਿਨਾਂ ਵਿੱਚ ਪ੍ਰਕਿਰਿਆ ਪੂਰੀ ਕਰਨ ਦਾ ਟੀਚਾ ਰੱਖਿਆ।

    RELATED ARTICLES

    Most Popular

    Recent Comments