ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਗਮਾਡਾ ਨੂੰ ‘ਭ੍ਰਿਸ਼ਟਾਚਾਰ ਦਾ ਅੱਡਾ’ ਕਰਾਰ ਦਿੰਦਿਆਂ ਆਪਣੀ ਹੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਮੁਹਾਲੀ ਦੇ ਪਿੰਡ ਸੈਣੀ ਮਾਜਰਾ ਵਿੱਚ ਗਮਾਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਕਥਿਤ ਚੋਣਵੀਂ ਤੋੜ-ਭੰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕੰਗ ਨੇ ਅਧਿਕਾਰੀਆਂ ਪ੍ਰਤੀ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਗਮਾਡਾ ‘ਲੁੱਟ ਦਾ ਕੇਂਦਰ’ ਬਣ ਗਿਆ ਹੈ।
ਬ੍ਰੇਕਿੰਗ: AAP MP ਮਲਵਿੰਦਰ ਕੰਗ ਨੇ ਗਮਾਡਾ ਨੂੰ ਦੱਸਿਆ ‘ਭ੍ਰਿਸ਼ਟਾਚਾਰ ਦਾ ਅੱਡਾ’, ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
RELATED ARTICLES


