More
    HomePunjabi NewsLiberal Breakingਬ੍ਰੇਕਿੰਗ: BJP ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ, ਕੇਵਲ...

    ਬ੍ਰੇਕਿੰਗ: BJP ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ, ਕੇਵਲ ਢਿੱਲੋਂ ਨੇ ਗੱਠਜੋੜ ਦੀਆਂ ਅਟਕਲਾਂ ਕੀਤੀਆਂ ਖ਼ਾਰਜ

    ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ’ਤੇ ਸੋਮਵਾਰ ਨੂੰ ਪਟਿਆਲਾ ਪਹੁੰਚੇ। ਉਨ੍ਹਾਂ ਦੀਆਂ ਬੈਠਕਾਂ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਦੀਆਂ ਅਟਕਲਾਂ ਨੂੰ ਖ਼ਾਰਜ ਕਰ ਦਿੱਤਾ। ਕੇਵਲ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਆਪਣੇ ਦਮ ’ਤੇ ਇਕੱਲਿਆਂ ਚੋਣ ਲੜੇਗੀ।

    RELATED ARTICLES

    Most Popular

    Recent Comments