More
    HomeEnglish Newsਬ੍ਰੇਕਿੰਗ: CBI ਰੇਡ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ; ਕਿਹਾ- ਭਾਜਪਾ...

    ਬ੍ਰੇਕਿੰਗ: CBI ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ; ਕਿਹਾ- ਭਾਜਪਾ ਨੇ ਕਰਵਾਈ ਛਾਪੇਮਾਰੀ, ਖਾਲੀ ਹੱਥ ਪਰਤੀ ਟੀਮ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ (CBI) ਵੱਲੋਂ ਕੀਤੀ ਗਈ ਛਾਪੇਮਾਰੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਦੇ ਦਫ਼ਤਰ ‘ਤੇ ਰੇਡ ਕਰਵਾਈ ਹੈ, ਪਰ ਸੀਬੀਆਈ ਦੀ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ। ਦੂਜੇ ਪਾਸੇ ਮਨੀਸ਼ ਸਿਸੋਦੀਆ ਨੇ ਵੀ ਕਿਹਾ ਕਿ ਮੋਦੀ ਸਰਕਾਰ ਚੋਣਾਂ ਜਿੱਤਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

    RELATED ARTICLES

    Most Popular

    Recent Comments