ਨਵੀਂ ਦਿੱਲੀ: ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ CJP ਆਗੂ ਸੌਰਵ ਅਤੇ ਆਸ਼ੂਤੋਸ਼ ਨੂੰ 7 ਦਿਨਾਂ ਬਾਅਦ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ ਪੁਲਿਸ ਵੱਲੋਂ ਅਦਾਲਤ ਵਿੱਚ ਇਨ੍ਹਾਂ ਆਗੂਆਂ ਦੀ 3 ਦਿਨ ਦੀ ਕਸਟਡੀ (ਰਿਮਾਂਡ) ਮੰਗੀ ਗਈ ਸੀ, ਪਰ ਅਦਾਲਤ ਨੇ ਪੁਲਿਸ ਦੀ ਮੰਗ ਨੂੰ ਠੁਕਰਾਉਂਦਿਆਂ ਦੋਵਾਂ ਨੂੰ ਰਾਹਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜੰਤਰ-ਮੰਤਰ ਵਿਖੇ ਚੱਲ ਰਹੇ ਇੱਕ ਰੋਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ।
ਬ੍ਰੇਕਿੰਗ: CJP ਆਗੂ ਸੌਰਵ ਤੇ ਆਸ਼ੂਤੋਸ਼ ਨੂੰ 7 ਦਿਨਾਂ ਬਾਅਦ ਮਿਲੀ ਜ਼ਮਾਨਤ; ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਕੀਤੇ ਗਏ ਸੀ ਗ੍ਰਿਫ਼ਤਾਰ
RELATED ARTICLES


