More
    HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਨੇ ਜਲੰਧਰ ਦੇ ਇਨਡੋਰ ਬੈਡਮਿੰਟਨ ਹਾਲ ਲਈ ₹2.14...

    ਬ੍ਰੇਕਿੰਗ: CM ਭਗਵੰਤ ਮਾਨ ਨੇ ਜਲੰਧਰ ਦੇ ਇਨਡੋਰ ਬੈਡਮਿੰਟਨ ਹਾਲ ਲਈ ₹2.14 ਕਰੋੜ ਦੀ ਗ੍ਰਾਂਟ ਦਿੱਤੀ

    ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਨਵੇਂ ਇਨਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ 2 ਕਰੋੜ 14 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।

    RELATED ARTICLES

    Most Popular

    Recent Comments