ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ 71 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰਾ ਇਤਿਹਾਸ ਹੈ ਜੋ ਪੜ੍ਹਾਇਆ ਨਹੀਂ ਗਿਆ। ਬੱਚਿਆਂ ਨੂੰ ਸਿਲੇਬਸ ਤੋਂ ਬਾਹਰ ਵੀ ਪੜ੍ਹਾਇਆ ਜਾਣਾ ਚਾਹੀਦਾ ਹੈ।
ਬ੍ਰੇਕਿੰਗ: CM ਮਾਨ ਨੇ ਅੱਜ ਪੰਜਾਬ ਦੇ 71 ਅਧਿਆਪਕਾਂ ਨੂੰ ਸਨਮਾਨਿਤ ਕੀਤਾ
RELATED ARTICLES