ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਨਸ਼ਿਆਂ ਦੀ ਸਪਲਾਈ ਦੁਸ਼ਮਣ ਦੇਸ਼ਾਂ ਦੀ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਭਾਰਤ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਬ੍ਰੇਕਿੰਗ: PM ਮੋਦੀ ਨੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸੰਕਲਪ ਅਭਿਆਨ ਕੀਤਾ ਸ਼ੁਰੂ
RELATED ARTICLES


