ਅੰਮ੍ਰਿਤਸਰ: ‘Satluj’ ਫ਼ਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਕਿਸੇ ਫ਼ਿਲਮ ‘ਤੇ ਪਾਬੰਦੀ ਲਗਾਉਣਾ ਸੱਚ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨਾਲ ਜੁੜੇ ਵਿਸ਼ਿਆਂ ਨੂੰ ਦਬਾਉਣ ਦੀ ਬਜਾਏ ਲੋਕਾਂ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਤਾਂ ਜੋ ਸੱਚਾਈ ‘ਤੇ ਖੁੱਲ੍ਹੀ ਚਰਚਾ ਹੋ ਸਕੇ।
ਬ੍ਰੇਕਿੰਗ: ‘Satluj’ ਫ਼ਿਲਮ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਪਾਬੰਦੀ ‘ਤੇ ਜਤਾਇਆ ਇਤਰਾਜ਼
RELATED ARTICLES


