More
    HomePunjabi NewsLiberal Breakingਬ੍ਰੇਕਿੰਗ: SGPC ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ...

    ਬ੍ਰੇਕਿੰਗ: SGPC ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਜਲਦ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਐੱਸਜੀਪੀਸੀ ਨੇ ਕਿਹਾ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਲਈ ਦਰਸ਼ਨਾਂ ਦਾ ਰਾਹ ਬਹਾਲ ਕੀਤਾ ਜਾਣਾ ਚਾਹੀਦਾ ਹੈ। ਕਮੇਟੀ ਨੇ ਇਸ ਮਾਮਲੇ ਵਿੱਚ ਕੇਂਦਰ ਤੋਂ ਜਲਦੀ ਫ਼ੈਸਲਾ ਲੈਣ ਦੀ ਮੰਗ ਕੀਤੀ।

    RELATED ARTICLES

    Most Popular

    Recent Comments