HomePunjabi NewsLiberal Breakingਬ੍ਰੇਕਿੰਗ: SGPC ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰ...

ਬ੍ਰੇਕਿੰਗ: SGPC ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰ ਨੂੰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 20 ਨਵੰਬਰ ਨੂੰ ਬੁਲਾਇਆ ਗਿਆ ਹੈ। ਇਹ ਫੈਸਲਾ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਇਜਲਾਸ ਦੌਰਾਨ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

RELATED ARTICLES

Most Popular

Recent Comments