More
    HomePunjabi NewsLiberal Breakingਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਐਚ.ਐਸ. ਫੂਲਕਾ ਨੇ 'ਆਪ' 'ਤੇ ਵਿੰਨ੍ਹੇ ਤਿੱਖੇ...

    ਭਾਜਪਾ ‘ਚ ਸ਼ਾਮਲ ਹੁੰਦਿਆਂ ਹੀ ਐਚ.ਐਸ. ਫੂਲਕਾ ਨੇ ‘ਆਪ’ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ: “ਆਪ ਦੇ ਦੰਦ ਖਾਣ ਦੇ ਹੋਰ ਤੇ ਦਿਖਾਉਣ ਦੇ ਹੋਰ; ਪੰਜਾਬ ‘ਚ ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ”

    ਚੰਡੀਗੜ੍ਹ: ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ‘ਆਪ’ ਸਰਕਾਰ ‘ਤੇ ਸਖ਼ਤ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅੰਨਾ ਅੰਦੋਲਨ ਦੇ ਆਦਰਸ਼ਾਂ ਨੂੰ ਤਿਆਗ ਦਿੱਤਾ ਹੈ। ਫੂਲਕਾ ਨੇ ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ, ਗੈਂਗਸਟਰਵਾਦ ਅਤੇ ਫਿਰੌਤੀ ਦੇ ਵਧ ਰਹੇ ਮਾਮਲਿਆਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਉਹ ਹੁਣ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਕੰਮ ਕਰਨਗੇ।

    RELATED ARTICLES

    Most Popular

    Recent Comments