ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਮਿਤ ਸ਼ਾਹ ਦੀ ਮੋਗਾ ਰੈਲੀ ‘ਤੇ ਸਵਾਲ ਚੁੱਕਦਿਆਂ ਵੱਡਾ ਦਾਅਵਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਰੈਲੀ ਵਿੱਚ ਇਕੱਠ ਦਿਖਾਉਣ ਲਈ ਭਾਜਪਾ ਨੇ ਗੁਆਂਢੀ ਸੂਬਿਆਂ ਤੋਂ ਸਮਰਥਕਾਂ ਨੂੰ ਬੱਸਾਂ ਵਿੱਚ ਭਰ ਕੇ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਪ੍ਰਤੀ ਕੋਈ ਉਤਸ਼ਾਹ ਨਹੀਂ ਹੈ ਅਤੇ ਪਾਰਟੀ ਸੂਬੇ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ।
“ਭਾਜਪਾ ਦੀ ਰੈਲੀ ‘ਚ ਗੁਆਂਢੀ ਸੂਬਿਆਂ ਤੋਂ ਲਿਆਂਦਾ ਗਿਆ ਇਕੱਠ”: ਅਮਿਤ ਸ਼ਾਹ ਦੀ ਮੋਗਾ ਰੈਲੀ ‘ਤੇ ਪ੍ਰਤਾਪ ਸਿੰਘ ਬਾਜਵਾ ਦਾ ਤਿੱਖਾ ਹਮਲਾ
RELATED ARTICLES


