More
    HomePunjabi NewsLiberal Breakingਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੰਮ੍ਰਿਤਸਰ ਵਿਖੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ...

    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੰਮ੍ਰਿਤਸਰ ਵਿਖੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ

    ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੰਮ੍ਰਿਤਸਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਕਿਸੇ ਦਾ ਹੱਕ ਹੈ ਅਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

    RELATED ARTICLES

    Most Popular

    Recent Comments