ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਮੁਅੱਤਲ DIG ਭੁੱਲਰ ਨੇ ਆਪਣੀ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਵੱਲੋਂ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਗਲਾ ਫ਼ੈਸਲਾ ਲਵੇਗੀ।
ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਅੱਤਲ DIG ਭੁੱਲਰ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ
RELATED ARTICLES


