ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਬਰਲਟਨ ਪਾਰਕ ਵਿਖੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਦਰਸ਼ਕਾਂ ਲਈ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਜਾ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਮਾਨ ਨੇ ਜਲੰਧਰ ਬਰਲਟਨ ਪਾਰਕ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
RELATED ARTICLES


