ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਮਿਸ਼ਨ ਸਮਰੱਥ 4.0’ ਦੀ ਸ਼ੁਰੂਆਤ ਕੀਤੀ ਹੈ। ਇਸ ਮਹੱਤਵਪੂਰਨ ਮੌਕੇ ‘ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਬੈਂਸ ਨੇ ਦੱਸਿਆ ਕਿ ਇਹ ਮਿਸ਼ਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਤੇਜ਼ ਕਰੇਗਾ। ਇਸ ਪਹਿਲਕਦਮੀ ਨਾਲ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਵੱਡੇ ਸੁਧਾਰ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ।
ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਨੇ ਮਨੀਸ਼ ਸਿਸੋਦੀਆ ਦੀ ਮੌਜੂਦਗੀ ‘ਚ ਲਾਂਚ ਕੀਤਾ ‘ਮਿਸ਼ਨ ਸਮਰੱਥ 4.0’
RELATED ARTICLES


