ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਚ ਮਜੀਠੀਆ ਪਰਿਵਾਰ ਤੇ ਵੱਡਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੇ ਕਾਤਲ ਨੂੰ ਡਿਨਰ ਕਰਾਉਣ ਵਾਲੇ ਅੱਜ ਸੈਸ਼ਨ ਵਿੱਚ ਹਾਜ਼ਰ ਨਹੀਂ ਹੋਏ। ਉਨ੍ਹਾਂ ਮਨਪ੍ਰੀਤ ਲਾਲੀ ਨੂੰ ਅਕਾਲੀ ਦਲ ਦਾ ਹਿੱਸਾ ਮੰਨਣ ਤੋਂ ਇਨਕਾਰ ਕੀਤਾ। ਦੱਸਣਯੋਗ ਹੈ ਕਿ ਸਦਨ ਵਿੱਚ ਬਹਿਸ ਤੋਂ ਬਾਅਦ ਬੇਅਦਬੀ ਵਿਰੁੱਧ ਸਖ਼ਤ ਸਜ਼ਾਵਾਂ ਵਾਲਾ ਬਿੱਲ ਪਾਸ ਹੋ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਪਰਿਵਾਰ ਤੇ ਬੋਲਿਆ ਵੱਡਾ ਹਮਲਾ
RELATED ARTICLES


