ਲੁਧਿਆਣਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਪਿਤਾ ਨੂੰ ਲੁਧਿਆਣਾ ਪੁਲਿਸ ਨੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਕ ਆੜ੍ਹਤੀ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਹੋਈ ਹੈ। ਦੂਜੇ ਪਾਸੇ, ਸ਼ਗਨਪ੍ਰੀਤ ਦੀ ਮਾਂ ਨੇ ਡੀਜੀਪੀ ਚੰਡੀਗੜ੍ਹ ਨੂੰ ਸ਼ਿਕਾਇਤ ਦੇ ਕੇ ਪੁਲਿਸ ‘ਤੇ ਨਜਾਇਜ਼ ਹਿਰਾਸਤ ਵਿੱਚ ਰੱਖਣ ਦੇ ਗੰਭੀਰ ਇਲਜ਼ਾਮ ਲਗਾਏ ਹਨ।
ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ‘ਤੇ 1 ਕਰੋੜ ਦੀ ਫਿਰੌਤੀ ਦਾ ਇਲਜ਼ਾਮ; ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES


