ਮੋਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿੱਚ ਰੋਡ ਸ਼ੋਅ ਕਰਨਗੇ। ਮੋਹਾਲੀ ਵਿੱਚ ਪਹਿਲੀ ਵਾਰ AAP ਦਾ ਮੇਅਰ ਬਣਨ ਮਗਰੋਂ ਇਸ ਪ੍ਰੋਗਰਾਮ ਨੂੰ ਪਾਰਟੀ ਦੇ ਵੱਡੇ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਰੋਡ ਸ਼ੋਅ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ।
ਮੋਹਾਲੀ ਵਿੱਚ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਰੋਡ ਸ਼ੋਅ, ਮੇਅਰ ਚੋਣ ਜਿੱਤ ਮਗਰੋਂ ਸ਼ਕਤੀ ਪ੍ਰਦਰਸ਼ਨ
RELATED ARTICLES


