More
    HomePunjabi NewsLiberal Breakingਲੋਕ ਸਭਾ 'ਚ ਗੂੰਜਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ: ਰਾਜਾ ਵੜਿੰਗ...

    ਲੋਕ ਸਭਾ ‘ਚ ਗੂੰਜਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ: ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਹਰਸਿਮਰਤ ਬਾਦਲ ਨੂੰ ਘੇਰਿਆ

    ਨਵੀਂ ਦਿੱਲੀ: ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਿਆਂ ਰਵਨੀਤ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਵੜਿੰਗ ਨੇ ਇਲਜ਼ਾਮ ਲਾਇਆ ਕਿ ਇਹ ਦੋਵੇਂ ਆਗੂ ਰਿਹਾਈ ਦੇ ਰਾਹ ਵਿੱਚ ਅੜਿੱਕਾ ਬਣ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਚਾਹੇ ਉਹ ਦੇਸ਼ ਦੇ ਕਿਸੇ ਵੀ ਕੋਨੇ ‘ਚ ਹੋਣ, ਉਨ੍ਹਾਂ ਨੂੰ ਕਾਨੂੰਨ ਮੁਤਾਬਕ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

    RELATED ARTICLES

    Most Popular

    Recent Comments