HomePunjabi NewsLiberal Breakingਵਿਮੈਨਜ਼ ਟੀ-20 ਵਰਲਡ ਕੱਪ ਵਿੱਚ ਭਾਰਤ-ਪਾਕਿਸਤਾਨ ਮੁਕਾਬਲਾ, ਭਾਰਤ ਨੇ ਟਾਸ ਜਿੱਤ ਕੇ...

ਵਿਮੈਨਜ਼ ਟੀ-20 ਵਰਲਡ ਕੱਪ ਵਿੱਚ ਭਾਰਤ-ਪਾਕਿਸਤਾਨ ਮੁਕਾਬਲਾ, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ

ਬਰਮਿੰਘਮ: ਵਿਮੈਨਜ਼ ਟੀ-20 ਵਰਲਡ ਕੱਪ ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਹੁਚਰਚਿਤ ਮੁਕਾਬਲਾ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੈਚ ਤੋਂ ਪਹਿਲਾਂ ਦੋਵਾਂ ਟੀਮਾਂ ਦੇ ਕਪਤਾਨਾਂ ਵੱਲੋਂ ਹੱਥ ਨਾ ਮਿਲਾਉਣ ਦੀ ਘਟਨਾ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਇਸ ਹਾਈ-ਵੋਲਟੇਜ ਮੁਕਾਬਲੇ ‘ਤੇ ਟਿਕੀਆਂ ਹੋਈਆਂ ਹਨ।

RELATED ARTICLES

Most Popular

Recent Comments