HomePunjabi NewsLiberal Breakingਵੜਿੰਗ ਦਾ ਦਾਅਵਾ- ਪੰਜਾਬ ਚੋਣਾਂ ਖੜਗੇ ਅਤੇ ਰਾਹੁਲ ਦੀ ਅਗਵਾਈ ਵਿੱਚ ਲੜੇਗੀ...

ਵੜਿੰਗ ਦਾ ਦਾਅਵਾ- ਪੰਜਾਬ ਚੋਣਾਂ ਖੜਗੇ ਅਤੇ ਰਾਹੁਲ ਦੀ ਅਗਵਾਈ ਵਿੱਚ ਲੜੇਗੀ ਕਾਂਗਰਸ, ਅਗਲੀ ਸਰਕਾਰ ਸਾਡੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ 2027 ਵਿਧਾਨ ਸਭਾ ਚੋਣਾਂ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਵੜਿੰਗ ਨੇ ਆਪਣੇ ਆਪ ਨੂੰ ਪਾਰਟੀ ਦਾ ਕਾਰਕੁਨ ਦੱਸਦਿਆਂ ਹਰ ਭੂਮਿਕਾ ਵਿੱਚ ਸੇਵਾ ਦਾ ਵਾਅਦਾ ਕੀਤਾ।

RELATED ARTICLES

Most Popular

Recent Comments