ਲੁਧਿਆਣਾ: ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈਂ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ। ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਅਮਿਤ ਗੋਸਾਈਂ ਦੇ ਜਾਣ ਨਾਲ ਸ਼ਹਿਰੀ ਖੇਤਰ ਵਿੱਚ ਭਾਜਪਾ ਦੀ ਪਕੜ ਕਮਜ਼ੋਰ ਹੋਣ ਦੀ ਚਰਚਾ ਹੈ, ਜਦਕਿ ਅਕਾਲੀ ਦਲ ਇਸ ਨੂੰ ਆਪਣੀ ਵੱਡੀ ਜਿੱਤ ਮੰਨ ਰਿਹਾ ਹੈ।
ਸਵਰਗੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈਂ ਨੇ ਫੜਿਆ ਅਕਾਲੀ ਦਲ ਦਾ ਪੱਲਾ; ਸੁਖਬੀਰ ਬਾਦਲ ਨੇ ਲੁਧਿਆਣਾ ਵਿੱਚ ਕਰਵਾਇਆ ਸ਼ਾਮਲ
RELATED ARTICLES


