More
    HomePunjabi NewsEntertainmentਸ਼ਿਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਲੱਗਿਆ ਵੱਡਾ ਸਦਮਾ; ਜਵਾਨ ਪੁੱਤਰ ਦੀ ਹੋਈ...

    ਸ਼ਿਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਲੱਗਿਆ ਵੱਡਾ ਸਦਮਾ; ਜਵਾਨ ਪੁੱਤਰ ਦੀ ਹੋਈ ਬੇਵਕਤੀ ਮੌਤ

    ਮਸ਼ਹੂਰ ਸ਼ਿਰੋਮਣੀ ਗਾਇਕ ਪਾਲੀ ਦੇਤਵਾਲੀਆ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਦਾ ਅਚਾਨਕ ਦਿਹਾਂਤ ਹੋ ਗਿਆ। ਇਸ ਦੁਖਦਾਈ ਖ਼ਬਰ ਨਾਲ ਪੂਰੇ ਸੰਗੀਤ ਜਗਤ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸੱਭਿਆਚਾਰਕ ਸ਼ਖਸੀਅਤਾਂ ਨੇ ਦੇਤਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।

    RELATED ARTICLES

    Most Popular

    Recent Comments