ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਅਤੇ RTA ਐਕਟੀਵਿਸਟਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਇਨ੍ਹਾਂ ਪਰਚਿਆਂ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੱਤਰਕਾਰਾਂ ਤੇ ਐਕਟੀਵਿਸਟਾਂ ‘ਤੇ ਦਰਜ ਪਰਚਿਆਂ ਦੀ ਨਿਖੇਧੀ
RELATED ARTICLES


