ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਵਿੱਚ ਦਰਜ ਇਸ FIR ਵਿੱਚ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਕਾਰਵਾਈ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ FIR ਦਰਜ; ਡੀਐਮ ਖੁਦਕੁਸ਼ੀ ਮਾਮਲੇ ‘ਚ ਪਿਤਾ ਅਤੇ ਪੀਏ ਵੀ ਨਾਮਜ਼ਦ
RELATED ARTICLES


