More
    HomePunjabi NewsLiberal Breakingਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ...

    ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ: DM ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ‘ਚ ਅੰਮ੍ਰਿਤਸਰ ਅਦਾਲਤ ਦਾ ਵੱਡਾ ਫ਼ੈਸਲਾ

    ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਕਾਰਵਾਈ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਹੋਈ ਹੈ। ਰੰਧਾਵਾ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਰਾਹੀਂ ਭੁੱਲਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ CM ਮਾਨ ਨੇ ਭੁੱਲਰ ਦਾ ਅਸਤੀਫ਼ਾ ਲੈ ਲਿਆ ਸੀ।

    RELATED ARTICLES

    Most Popular

    Recent Comments