ਚੰਡੀਗੜ੍ਹ: ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਆਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ 13 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਖ਼ਾਸ ਕਰਕੇ ਅੰਮ੍ਰਿਤਸਰ, ਪਠਾਨਕੋਟ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਮਾਲਵਾ ਤੇ ਮਾਝਾ ਦੇ ਇਲਾਕਿਆਂ ਵਿੱਚ ਬਿਜਲੀ ਚਮਕਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਸਾਵਧਾਨ! ਪੰਜਾਬ ‘ਚ ਅਗਲੇ 48 ਘੰਟੇ ਮੌਸਮ ਰਹੇਗਾ ਖ਼ਰਾਬ: 13 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ; ਮੀਂਹ ਅਤੇ ਤੇਜ਼ ਝੱਖੜ ਦੀ ਸੰਭਾਵਨਾ
RELATED ARTICLES


