ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਟਾਲਾ ਵਿਖੇ 176.91 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮਾਨ ਨੇ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ‘ਡਾਇਨਾਸੌਰ’ ਕਰਾਰ ਦਿੱਤਾ ਜੋ ਹੁਣ ਸਿਰਫ ਇਤਿਹਾਸ ਦਾ ਹਿੱਸਾ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਜਦਕਿ ਪੁਰਾਣੇ ਲੀਡਰ ਆਮ ਲੋਕਾਂ ਨੂੰ ਕੀੜੇ-ਮਕੌੜੇ ਸਮਝਦੇ ਸਨ।
ਸੀਐਮ ਭਗਵੰਤ ਮਾਨ ਨੇ ਬਟਾਲਾ ਵਿੱਚ 176.91 ਕਰੋੜ ਦੇ ਵਿਕਾਸ ਕਾਰਜ ਕੀਤੇ ਸਮਰਪਿਤ; ਅਕਾਲੀ ਦਲ ਨੂੰ ਦੱਸਿਆ ਸਿਆਸਤ ਦੇ ‘ਡਾਇਨਾਸੌਰ’
RELATED ARTICLES


